Versions
PAV ਉਸ ਦਿਨ ਐਉਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੇ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ।
IRVPA ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੋਂ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ।