Versions
PAV ਯਹੋਵਾਹ ਐਉਂ ਫ਼ਰਮਾਉਂਦਾ ਹੈ, - ਓਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਓਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।
IRVPA ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਉਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।