Versions
PAV ਉਹ ਰੋਂਦੇ ਹੋਏ ਆਉਣਗੇ, ਮੈਂ ਓਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਓਹਨਾਂ ਨੂੰ ਲੈ ਜਾਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਓਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ।।
IRVPA ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਇਫ਼ਰਾਈਮ ਮੇਰਾ ਪਹਿਲੌਠਾ ਹੈ।