Versions
PAV ਯਹੋਵਾਹ ਐਉਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸੱਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
IRVPA ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ