Versions
PAV ਮੈਂ ਓਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਓਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਓਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਓਹ ਮੇਰੇ ਪਾਪੀ ਹੋਏ ਅਤੇ ਜਿਨ੍ਹਾਂ ਵਿੱਚ ਓਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ
IRVPA ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ