Versions
PAV ਪਰ ਏਸ ਦੇ ਪਿੱਛੋਂ ਓਹ ਫਿਰ ਗਏ ਅਤੇ ਗੋਲਿਆਂ ਅਤੇ ਗੋਲੀਆਂ ਨੂੰ ਫੇਰ ਲੈ ਆਏ ਜਿਨ੍ਹਾਂ ਨੂੰ ਅਜ਼ਾਦ ਕਰ ਕੇ ਛੱਡਿਆ ਸੀ ਅਤੇ ਉਨ੍ਹਾਂ ਨੂੰ ਫੇਰ ਗੋਲਿਆਂ ਅਤੇ ਗੋਲੀਆਂ ਜਬਰਨ ਬਣਾਇਆ।।
IRVPA ਪਰ ਇਸ ਦੇ ਪਿੱਛੋਂ ਉਹ ਫਿਰ ਗਏ ਅਤੇ ਦਾਸਾਂ ਅਤੇ ਦਾਸੀਆਂ ਨੂੰ ਫੇਰ ਲੈ ਆਏ ਜਿਹਨਾਂ ਨੂੰ ਅਜ਼ਾਦ ਕਰਕੇ ਛੱਡਿਆ ਸੀ ਅਤੇ ਉਹਨਾਂ ਨੂੰ ਫਿਰ ਦਾਸ ਅਤੇ ਦਾਸੀਆਂ ਜਬਰਨ ਬਣਾਇਆ।