Versions
PAV ਮੈਂ ਓਹਨਾਂ ਮਨੁੱਖਾਂ ਨੂੰ ਜਿਨ੍ਹਾਂ ਮੇਰੇ ਨੇਮ ਨੂੰ ਉਲੰਘਿਆ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਕਾਇਮ ਨਾ ਰੱਖਿਆ ਜਿਹੜਾ ਓਹਨਾਂ ਮੇਰੇ ਅੱਗੇ ਬੰਨ੍ਹਿਆ ਸੀ ਉਸ ਵੱਛੇ ਵਾਂਙੁ ਕਰਾਂਗਾ ਜਿਹ ਨੂੰ ਓਹਨਾਂ ਨੇ ਕੱਟ ਕੇ ਦੋ ਟੋਟੇ ਕੀਤਾ ਅਤੇ ਦੋਹਾਂ ਟੋਟਿਆਂ ਦੇ ਵਿੱਚ ਦੀ ਲੰਘ ਗਏ
IRVPA ਮੈਂ ਉਹਨਾਂ ਮਨੁੱਖਾਂ ਨੂੰ ਜਿਹਨਾਂ ਮੇਰੇ ਨਾਮ ਨੂੰ ਉਲੰਘਿਆ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਕਾਇਮ ਨਾ ਰੱਖਿਆ ਜਿਹੜਾ ਉਹਨਾਂ ਮੇਰੇ ਅੱਗੇ ਬੰਨ੍ਹਿਆ ਸੀ ਉਸ ਵੱਛੇ ਵਾਂਗੂੰ ਕਰਾਂਗਾ ਜਿਹ ਨੂੰ ਉਹਨਾਂ ਨੇ ਕੱਟ ਕੇ ਦੋ ਟੋਟੇ ਕੀਤਾ ਅਤੇ ਦੋਹਾਂ ਟੋਟਿਆਂ ਦੇ ਵਿੱਚ ਦੀ ਲੰਘ ਗਏ