Versions
PAV ਤਾਂ ਮੈਂ ਹਬੱਸਿਨਯਾਹ ਦੇ ਪੋਤੇ ਯਿਰਮਿਯਾਹ ਦੇ ਪੁੱਤ੍ਰ ਯਅਜ਼ਨਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਸ ਦੇ ਸਾਰੇ ਪੁੱਤ੍ਰਾਂ ਨੂੰ ਅਤੇ ਰੇਕਾਬੀਆਂ ਦੇ ਸਾਰੇ ਘਰਾਣੇ ਨੂੰ ਲਿਆ
IRVPA ਤਾਂ ਮੈਂ ਹੱਬਸਿਨਯਾਹ ਦੇ ਪੋਤੇ ਯਿਰਮਿਯਾਹ ਦੇ ਪੁੱਤਰ ਯਅਜ਼ਨਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਸ ਦੇ ਸਾਰੇ ਪੁੱਤਰਾਂ ਨੂੰ ਅਤੇ ਰੇਕਾਬੀਆਂ ਦੇ ਸਾਰੇ ਘਰਾਣੇ ਨੂੰ ਲਿਆ