Bible Versions
Bible Books

Jeremiah 36:14 (NCV) New Century Version

Versions

PAV   ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤ੍ਰ ਯਹੂਦੀ ਨੂੰ ਬਾਰੂਕ ਕੋਲ ਘੱਲਿਆ ਕਿ ਉਹ ਲਪੇਟਿਆ ਹੋਇਆ ਜਿਹੜਾ ਤੈਂ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤ੍ਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਓਹਨਾਂ ਕੋਲ ਗਿਆ
IRVPA   ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜਪੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤਰ ਯਹੂਦੀ ਨੂੰ ਬਾਰੂਕ ਕੋਲ ਭੇਜਿਆ ਕਿ ਉਹ ਲਪੇਟਿਆ ਹੋਇਆ ਪੱਤਰ ਜਿਹੜਾ ਤੂੰ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਉਹਨਾਂ ਕੋਲ ਗਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us