Bible Versions
Bible Books

Jeremiah 40:5 (NCV) New Century Version

Versions

PAV   ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫ਼ਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮੁੜ ਜਾਹ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹੁ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾਹ। ਫੇਰ ਜਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ
IRVPA   ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮੁੜ ਜਾ ਜਿਹ ਨੂੰ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹਿ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾ। ਫਿਰ ਜੱਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us