Bible Versions
Bible Books

Jeremiah 48:44 (NCV) New Century Version

Versions

PAV   ਉਹ ਜਿਹੜਾ ਭੌਂ ਤੋਂ ਨੱਠੇਗਾ ਭੋਹਰੇ ਵਿੱਚ ਡਿੱਗੇਗਾ, ਉਹ ਜਿਹੜਾ ਭੋਹਰੇ ਵਿੱਚੋਂ ਉਤਾਹਾਂ ਆਵੇਗਾ, ਫੰਧੇ ਵਿੱਚ ਫਸ ਜਾਵੇਗਾ, ਕਿਉਂ ਜੋ ਮੈਂ ਉਸ ਉੱਤੇ, ਹਾਂ, ਮੋਆਬ ਉੱਤੇ, ਓਹਨਾਂ ਦੀ ਸਜ਼ਾ ਦਾ ਵਰ੍ਹਾਂ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
IRVPA   ਉਹ ਜਿਹੜਾ ਭੋਂ ਤੋਂ ਨੱਠੇਗਾ ਭੋਹਰੇ ਵਿੱਚ ਡਿੱਗੇਗਾ, ਉਹ ਜਿਹੜਾ ਭੋਹਰੇ ਵਿੱਚੋਂ ਉਤਾਹਾਂ ਆਵੇਗਾ, ਫੰਧੇ ਵਿੱਚ ਫਸ ਜਾਵੇਗਾ, ਕਿਉਂ ਜੋ ਮੈਂ ਉਸ ਉੱਤੇ, ਹਾਂ, ਮੋਆਬ ਉੱਤੇ, ਉਹਨਾਂ ਦੀ ਸਜ਼ਾ ਦਾ ਵਰ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us