Bible Versions
Bible Books

Jeremiah 8:6 (NCV) New Century Version

Versions

PAV   ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਓਹ ਤਾਂ ਅੱਛੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਏਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੌੜਾ ਲੜਾਈ ਵਿੱਚ ਸਰਪਟ ਦੌੜਦਾ ਹੈ,
IRVPA   ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਉਹ ਤਾਂ ਚੰਗੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਇਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੋੜਾ ਲੜਾਈ ਵਿੱਚ ਸਰਪੱਟ ਦੌੜਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us