Versions
PAV ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਏਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ।
IRVPA ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਇਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ।