Versions
PAV ਕਾਸ਼ ਕਿ ਤੂੰ ਮੈਨੂੰ ਪਤਾਲ ਵਿੱਚ ਲੁਕਾ ਦੇਵੇਂ, ਅਤੇ ਮੈਨੂੰ ਛਿਪਾ ਰੱਖੇ ਜਦ ਤੀਕ ਤੇਰਾ ਕ੍ਰੋਧ ਨਾ ਹਟੇ, ਅਤੇ ਮੇਰੇ ਲਈ ਖਾਸ ਵੇਲਾ ਠਹਿਰਾਵੇਂ ਅਤੇ ਮੈਨੂੰ ਚੇਤੇ ਰੱਖੇ!
IRVPA “ਕਾਸ਼ ਕਿ ਤੂੰ ਮੈਨੂੰ ਅਧੋਲੋਕ ਵਿੱਚ ਲੁਕਾ ਦੇਵੇਂ, ਅਤੇ ਮੈਨੂੰ ਛੁਪਾ ਰੱਖੇਂ ਜਦ ਤੱਕ ਤੇਰਾ ਕ੍ਰੋਧ ਨਾ ਹਟੇ, ਅਤੇ ਮੇਰੇ ਲਈ ਖ਼ਾਸ ਵੇਲਾ ਠਹਿਰਾਵੇਂ ਅਤੇ ਮੈਨੂੰ ਯਾਦ ਕਰੇਂ!