Bible Versions
Bible Books

Job 2:10 (NCV) New Century Version

Versions

PAV   ਪਰ ਉਸਨੇ ਉਹ ਨੂੰ ਆਖਿਆ, ਜਿਵੇਂ ਝੱਲੀਆਂ ਤੀਵੀਆਂ ਵਿੱਚੋਂ ਕੋਈ ਬੋਲਦੀ ਹੈ ਤਿਵੇਂ ਤੂੰ ਵੀ ਬੋਲਦੀ ਹੈ! ਕੀ ਅਸੀਂ ਚੰਗਾ ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਰ ਬੁਰਾ ਨਾ ਲਈਏ? ਏਸ ਸਾਰੇ ਵਿੱਚ ਅੱਯੂਬ ਨੇ ਆਪਣੇ ਬੁੱਲ੍ਹਾਂ ਨਾਲ ਪਾਪ ਨਾ ਕੀਤਾ।।
IRVPA   ਪਰ ਉਸ ਨੇ ਉਹ ਨੂੰ ਆਖਿਆ, “ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ?” ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us