Versions
PAV ਹੋਰਨਾਂ ਆਖਿਆ, ਏਹ ਗੱਲਾਂ ਭੂਤ ਦੇ ਗ੍ਰਿਸੇ ਹੋਏ ਦੀਆਂ ਨਹੀਂ ਹਨ। ਭੂਤ ਭਲਾ, ਅੰਨ੍ਹੇ ਦੀਆਂ ਅੱਖਾਂ ਖੋਲ੍ਹ ਸੱਕਦਾ ਹੈॽ।।
ERVPA ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਦ੍ਰਿਸ਼ਟੀ ਦੇ ਸਕਦਾ ਹੈ? ਨਹੀਂ!”
IRVPA ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!” PS