Bible Versions
Bible Books

John 10:5 (NCV) New Century Version

Versions

PAV   ਓਹ ਪਰਾਏ ਦੇ ਮਗਰ ਕਦੇ ਨਾ ਜਾਣਗੀਆਂ ਸਗੋਂ ਉਸ ਤੋਂ ਨੱਸ ਜਾਣਗੀਆਂ ਕਿਉਂਕਿ ਪਰਾਇਆਂ ਦੀ ਅਵਾਜ਼ ਨਹੀਂ ਪਛਾਣਦੀਆਂ
ERVPA   ਪਰ ਉਹ ਪਰਾਏ ਮਨੁੱਖ ਦੇ ਮਗਰ ਕਦੇ ਨਹੀਂ ਜਾਣਗੀਆਂ ਸਗੋਂ ਉਹ ਉਸਤੋਂ ਨਠ ਜਾਣਗੀਆਂ ਕਿਉਂਕਿ ਉਹ ਪਰਾਇਆਂ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
IRVPA   ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us