Versions
PAV ਦੂਜੇ ਦਿਨ ਬਹੁਤ ਸਾਰੇ ਲੋਕ ਜੋ ਤਿਉਹਾਰ ਤੇ ਆਏ ਸਨ ਜਦ ਉਨ੍ਹਾਂ ਨੇ ਸੁਣਿਆ ਜੋ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ
ERVPA ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆ ਰਿਹਾ ਸੀ। ਉਥੇ ਬਹੁਤ ਸਾਰੇ ਲੋਕ ਸਨ ਜਿਹਡ਼ੇ ਪਸਾਹ ਦੇ ਤਿਉਹਾਰ ਤੇ ਆਏ ਸਨ।
IRVPA {ਯਰੂਸ਼ਲਮ ਵਿੱਚ ਰਾਜਾ ਦੀ ਤਰ੍ਹਾਂ ਆਉਣਾ} (ਮੱਤੀ 21:1-11; ਮਰਕੁਸ 11:1-11; ਲੂਕਾ 19:28-40) PS ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।