Bible Versions
Bible Books

John 12:13 (NCV) New Century Version

Versions

PAV   ਖਜੂਰਾਂ ਦੀਆਂ ਟਹਿਣੀਆਂ ਲੈ ਕੇ ਉਹ ਦੇ ਮਿਲਣ ਨੂੰ ਨਿੱਕਲੇ ਅਤੇ ਉੱਚੀ ਦਿੱਤੀ ਬੋਲਣ ਲੱਗੇ ਹੋਸੰਨਾ! ਧੰਨ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ ਅਤੇ ਇਸਰਾਏਲ ਦਾ ਪਾਤਸ਼ਾਹ ਹੈ!
ERVPA   ਉਹ ਖਜ਼ੂਰ ਦੀਆਂ ਟਹਿਣੀਆਂ ਲੈਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “‘ਉਸਦੀ ਉਸਤਤਿ ਕਰੋ! ਪਰਮੇਸ਼ੁਰ ਉਸਨੂੰ ਅਸੀਸ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ਜ਼ਬੂਰ 118:25-26 ਇਸਰਾਏਲ ਦੇ ਪਾਤਸ਼ਾਹ ਉੱਪਰ ਪਰਮੇਸ਼ੁਰ ਦੀ ਕਿਰਪਾ ਹੋਵੇ!”
IRVPA   ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us