Bible Versions
Bible Books

John 12:16 (NCV) New Century Version

Versions

PAV   ਉਹ ਦੇ ਚੇਲਿਆਂ ਨੇ ਏਹ ਗੱਲਾਂ ਨਾ ਸਮਝੀਆਂ ਪਰ ਜਾਂ ਯਿਸੂ ਆਪਣੇ ਤੇਜ ਨੂੰ ਪਹੁੰਚਿਆ ਤਾਂ ਉਨ੍ਹਾਂ ਨੂੰ ਚੇਤੇ ਆਇਆ ਜੋ ਏਹ ਗੱਲਾਂ ਉਸੇ ਵਿਖੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਉਸ ਦੇ ਨਾਲ ਏਹ ਕੰਮ ਕੀਤੇ ਸਨ
ERVPA   ਯਿਸੂ ਦੇ ਚੇਲੇ ਉਸ ਵਕਤ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਉਭਰਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸਦੇ ਬਾਰੇ ਲਿਲਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
IRVPA   ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us