Versions
PAV ਇਸ ਕਰਕੇ ਵੀ ਲੋਕ ਉਹ ਨੂੰ ਜਾ ਮਿਲੇ ਕਿਉਂ ਜੋ ਉਨ੍ਹਾਂ ਸੁਣਿਆ ਸੀ ਭਈ ਉਸ ਨੇ ਇਹ ਨਿਸ਼ਾਨ ਵਿਖਾਇਆ
ERVPA ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸਦੇ ਕੀਤੇ ਇਸ ਕਰਿਸ਼ਮੇ ਬਾਰੇ ਸੁਣਿਆ ਸੀ।
IRVPA ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਚਮਤਕਾਰ ਬਾਰੇ ਸੁਣਿਆ ਸੀ।