Bible Versions
Bible Books

John 12:2 (NCV) New Century Version

Versions

PAV   ਸੋ ਉੱਥੇ ਉਨ੍ਹਾਂ ਉਸ ਦੇ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਟਹਿਲ ਕਰਦੀ ਸੀ ਪਰ ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜਿਹੜੇ ਉਹ ਦੇ ਨਾਲ ਖਾਣ ਬੈਠੇ ਸਨ
ERVPA   ਉਥੇ ਉਨ੍ਹਾਂ ਨੇ ਯਿਸੂ ਵਾਸਤੇ ਰਾਤ ਦਾ ਭੋਜਨ ਤਿਆਰ ਕੀਤਾ ਸੀ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
IRVPA   ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us