Versions
PAV ਜਿਹੜੇ ਲੋਕ ਤਿਉਹਾਰ ਉੱਤੇ ਬੰਦਗੀ ਕਰਨ ਆਏ ਉਨ੍ਹਾਂ ਵਿੱਚ ਕਈ ਯੂਨਾਨੀ ਸਨ
ERVPA ਉਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਉਪਾਸਨਾ ਕਰਨ ਲਈ ਆਏ ਸਨ।
IRVPA {ਯੂਨਾਨੀ ਯਿਸੂ ਨੂੰ ਲੱਭਦੇ ਹਨ} PS ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।