Versions
PAV ਫ਼ਿਲਿੱਪੁਸ ਨੇ ਆਣ ਕੇ ਅੰਦ੍ਰਿਯਾਸ ਨੂੰ ਕਹਿ ਦਿੱਤਾ ਅਤੇ ਅੰਦ੍ਰਿਯਾਸ ਅਰ ਫ਼ਿਲਿੱਪੁਸ ਨੇ ਆਣ ਕੇ ਯਿਸੂ ਨੂੰ ਆਖਿਆ
ERVPA ਫ਼ਿਲਿਪੁੱਸ ਨੇ ਆਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆਕੇ ਯਿਸੂ ਨੂੰ ਕਿਹਾ।
IRVPA ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ।