Bible Versions
Bible Books

John 12:27 (NCV) New Century Version

Versions

PAV   ਹੁਣ ਮੇਰਾ ਜੀ ਘਬਰਾਉਂਦਾ ਹੈ ਅਤੇ ਮੈਂ ਕੀ ਆਖਾਂॽ ਹੇ ਪਿਤਾ ਮੈਨੂੰ ਇਸ ਘੜੀ ਤੋਂ ਬਚਾॽ ਪਰ ਇਸੇ ਲਈ ਮੈਂ ਇਸ ਘੜੀ ਤੀਕੁ ਆਇਆ ਹਾਂ
ERVPA   “ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘਡ਼ੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
IRVPA   {ਯਿਸੂ ਆਪਣੀ ਮੌਤ ਦੀ ਭਵਿੱਖਬਾਣੀ ਕਰਦਾ ਹੈ} PS ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us