Versions
PAV ਹੇ ਪਿਤਾ ਆਪਣੇ ਨਾਮ ਨੂੰ ਵਡਿਆਈ ਦੇਹ । ਤਦੋਂ ਏਹ ਸੁਰਗੀ ਬਾਣੀ ਆਈ ਜੋ ਮੈਂ ਉਹ ਨੂੰ ਵਡਿਆਈ ਦਿੱਤੀ ਹੈ ਅਰ ਫੇਰ ਵੀ ਦਿਆਂਗਾ
ERVPA ਓ ਪਿਤਾ, ਆਪਣੇ ਨਾਮ ਨੂੰ ਮਹਿਮਾਮਈ ਬਣਾ!” ਫ਼ਿਰ ਸੁਰਗਾਂ ਤੋਂ ਇੱਕ ਆਵਾਜ਼ ਆਈ, “ਮੈਂ ਆਪਣੇ-ਆਪ ਨੂੰ ਮਹਿਮਾਮਈ ਬਣਾਇਆ ਅਤੇ ਮੈਂ ਫ਼ਿਰ ਇਸਨੂੰ ਮਹਿਮਾਮਈ ਬਣਾਵਾਂਗਾ।”
IRVPA ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”