Bible Versions
Bible Books

John 12:35 (NCV) New Century Version

Versions

PAV   ਸੋ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਚਾਨਣ ਅਜੇ ਥੋੜਾ ਚਿਰ ਹੋਰ ਤੁਹਾਡੇ ਵਿੱਚ ਹੈ ਜਿੰਨਾ ਚਿਰ ਚਾਨਣ ਤੁਹਾਡੇ ਨਾਲ ਹੈ ਚੱਲੇ ਚੱਲੋ ਭਈ ਕਿਤੇ ਐਉਂ ਨਾ ਹੋਵੇ ਜੋ ਅਨ੍ਹੇਰਾ ਤੁਹਾਨੂੰ ਘੇਰੇ ਅਤੇ ਜੋ ਅਨ੍ਹੇਰੇ ਵਿੱਚ ਚੱਲਦਾ ਹੈ ਸੋ ਨਹੀਂ ਜਾਣਦਾ ਜੋ ਉਹ ਕਿੱਥੇ ਤੁਰਦਾ ਹੈ
ERVPA   ਤਦ ਯਿਸੂ ਨੇ ਕਿਹਾ ‘ਪ੍ਰਕਾਸ਼ ਸਿਰਫ਼ ਕੁਝ ਹੀ ਪਲਾ ਲਈ ਤੁਹਾਡੇ ਨਾਲ ਹੋਵੇਗਾ, ਇਸ ਲਈ ਰੌਸ਼ਨੀ ਵਿੱਚ ਤੁਰੋ, ਤਦ ਹੇਨਰਾ ਤੁਹਾਨੂੰ ਨਹੀਂ ਘੇਰੇਗਾ। ਜਿਹਡ਼ਾ ਮਿਨਖ ਹਨੇਰੇ ਵਿੱਚ ਚੱਲਦਾ ਉਸਨੂੰ ਨਹੀਂ ਪਤਾ ਹੁੰਦਾ ਕਿ ਉਹ ਕਿਥੇ ਚੱਲ ਰਿਹਾ ਹੈ।
IRVPA   ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us