Versions
PAV ਤਾਂ ਜੋ ਯਸਾਯਾਹ ਨਬੀ ਦਾ ਬਚਨ ਪੂਰਾ ਹੋਵੇ ਜਿਹੜਾ ਉਹ ਨੇ ਕਿਹਾ ਸੀ ਕਿ ਹੇ ਪ੍ਰਭੁ ਸਾਡੇ ਸਨੇਹੇ ਦੀ ਕਿਨ ਪਰਤੀਤ ਕੀਤੀ ਅਤੇ ਪ੍ਰਭੁ ਦੀ ਬਾਂਹ ਕਿਸ ਉੱਤੇ ਪਰਗਟ ਹੋਈ ਹੈॽ
ERVPA ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਡੇਸ਼ ਦਾ ਕਿਸਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸਨੇ ਵੇਖੀ?” ਯਸਾਯਾਹ 53:1
IRVPA ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?”