Versions
PAV ਉਸ ਨੇ ਓਹਨਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ, ਅਤੇ ਓਹਨਾਂ ਦਾ ਦਿਲ ਕਠੋਰ ਕੀਤਾ ਹੈ, ਮਤੇ ਓਹ ਅੱਖਾਂ ਨਾਲ ਵੇਖਣ, ਅਤੇ ਮਨ ਨਾਲ ਸਮਝਣ ਅਰ ਮੁੜ ਆਉਣ, ਅਤੇ ਮੈਂ ਓਹਨਾਂ ਨੂੰ ਚੰਗਾ ਕਰਾਂ।।
ERVPA “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।” ਯਸਾਯਾਹ 6:10
IRVPA “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।”