Versions
PAV ਤਾਂ ਵੀ ਸਰਦਾਰਾਂ ਵਿੱਚੋਂ ਭੀ ਬਹੁਤਿਆਂ ਨੇ ਉਸ ਉੱਤੇ ਨਿਹਚਾ ਕੀਤੀ ਪਰ ਫ਼ਰੀਸੀਆਂ ਦੇ ਕਾਰਨ ਉਨ੍ਹਾਂ ਨੇ ਜਬਾਨੀ ਨਾ ਮੰਨਿਆ ਭਈ ਐਉਂ ਨਾ ਹੋਵੇ ਜੋ ਅਸੀਂ ਸਮਾਜ ਵਿੱਚੋਂ ਛੇਕੇ ਜਾਈਏ
ERVPA ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੁ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕਢ ਦਿੱਤੇ ਜਾਣਗੇ।
IRVPA ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।