Bible Versions
Bible Books

John 12:44 (NCV) New Century Version

Versions

PAV   ਯਿਸੂ ਨੇ ਉੱਚੀ ਅਵਾਜ਼ ਨਾਲ ਆਖਿਆ, ਜਿਹੜਾ ਮੇਰੇ ਉੱਤੇ ਨਿਹਚਾ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਨਿਹਚਾ ਕਰਦਾ ਹੈ ਜਿਨ ਮੈਨੂੰ ਘੱਲਿਆ
ERVPA   ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
IRVPA   ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us