Versions
PAV ਮੈਂ ਜਗਤ ਵਿੱਚ ਚਾਨਣ ਹੋ ਕੇ ਆਇਆ ਹਾਂ ਤਾਂ ਜੋ ਹਰ ਕੋਈ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਅਨ੍ਹੇਰੇ ਵਿੱਚ ਨਾ ਰਹੇ
ERVPA ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹਡ਼ਾ ਮੇਰੇ ਵਿੱਚ ਨਿਹਚਾ ਰਖਦਾ, ਹਨੇਰੇ ਵਿੱਚ ਨਾ ਰਹੇ।
IRVPA ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।