Versions
PAV ਤਦ ਯਹੂਦੀਆਂ ਦੇ ਬਹੁਤ ਸਾਰੇ ਲੋਕ ਜਾਣ ਗਏ ਭਈ ਉਹ ਉੱਥੇ ਹੈ ਅਤੇ ਓਹ ਆਏ ਨਿਰਾ ਯਿਸੂ ਪਿੱਛੇ ਨਹੀਂ ਸਗੋਂ ਇਸ ਲਈ ਵੀ ਜੋ ਲਾਜ਼ਰ ਨੂੰ ਵੇਖਣ ਜਿਹ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ
ERVPA ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਆਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਦੇ ਮੁਰਦੇ ਤੋਂ ਜਿਵਾਇਆ ਸੀ।
IRVPA {ਲਾਜ਼ਰ ਦੇ ਵਿਰੁੱਧ ਸਾਜਿਸ਼} PS ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ।