Bible Versions
Bible Books

John 13:3 (NCV) New Century Version

Versions

PAV   ਤਦ ਯਿਸੂ ਇਹ ਜਾਣ ਕੇ ਭਈ ਪਿਤਾ ਨੇ ਸੱਭੋ ਕੁਝ ਮੇਰੇ ਹੱਥ ਵਿੱਚ ਸੌਂਪਿਆ ਹੈ ਅਤੇ ਮੈਂ ਪਰਮੇਸ਼ੁਰ ਦੇ ਕੋਲੋਂ ਆਇਆ ਹਾਂ ਅਤੇ ਪਰਮੇਸ਼ੁਰ ਦੇ ਕੋਲ ਜਾਂਦਾ ਹਾਂ
ERVPA   ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
IRVPA   ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us