Versions
PAV ਹੇ ਬਾਲਕੋਂ, ਹੁਣ ਥੋੜਾ ਚਿਰ ਮੈਂ ਤੁਹਾਡੇ ਨਾਲ ਹਾਂ । ਤੁਸੀਂ ਮੈਨੂੰ ਭਾਲੋਗੇ ਅਤੇ ਜਿਸ ਤਰਾਂ ਮੈਂ ਯਹੂਦੀਆਂ ਨੂੰ ਕਿਹਾ ਸੀ ਕਿ ਜਿੱਥੇ ਮੈਂ ਜਾਂਦਾ ਹਾਂ ਤੁਸੀਂ ਨਹੀਂ ਆ ਸੱਕਦੇ ਓਸੇ ਤਰਾਂ ਹੁਣ ਮੈਂ ਤੁਹਾਨੂੰ ਵੀ ਆਖਦਾ ਹਾਂ
ERVPA ਯਿਸੂ ਨੇ ਕਿਹਾ, “ਮੇਰ ਬਚਿਓ, ਮ੍ਮੈਂ ਹੋਰ ਥੋਡ਼ਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿਥੇ ਮੈਂ ਜਾ ਰਿਹਾ ਹਾਂ।
IRVPA ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।