Versions
PAV ਖਾਣੇ ਤੋਂ ਉੱਠਿਆ ਅਰ ਆਪਣੇ ਬਸਤ੍ਰ ਲਾਹ ਛੱਡੇ ਅਰ ਪਰਨਾ ਲੈ ਕੇ ਆਪਣਾ ਲੱਕ ਬੰਨ੍ਹਿਆ
ERVPA ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸਨੂੰ ਕਿ ਉਸਨੇ ਆਪਣੇ ਲੱਕ ਦੁਆਲੇ ਲਪੇਟ ਲਿਆ।
IRVPA ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।