Versions
PAV ਮੇਰੀ ਪਰਤੀਤ ਕਰੋ ਕਿ ਮੈਂ ਪਿਤਾ ਅਰ ਪਿਤਾ ਮੇਰੇ ਵਿੱਚ ਹੈ, ਨਹੀਂ ਤਾਂ ਕੰਮਾਂ ਹੀ ਦੇ ਕਾਰਨ ਮੇਰੀ ਪਰਤੀਤ ਕਰੋ
ERVPA ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਜਾਂ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੀਆਂ ਕਰਾਮਾਤਾਂ ਕਾਰਣ ਮੇਰੇ ਵਿੱਚ ਵਿਸ਼ਵਾਸ ਕਰ।
IRVPA ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ।