Versions
PAV ਹੁਣ ਥੋੜੇ ਚਿਰ ਪਿੱਛੋਂ ਜਗਤ ਮੈਨੂੰ ਫੇਰ ਨਾ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਗੇ। ਇਸ ਕਰਕੇ ਜੋ ਮੈਂ ਜੀਉਂਦਾ ਹਾਂ ਤੁਸੀਂ ਭੀ ਜੀਓਗੇ
ERVPA ਬਹੁਤ ਹੀ ਜਲਦੀ ਇਸ ਜਗਤ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੂੰ ਵੇਖੇਂਗਾ ਕਿਉਂਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਉਂਗੇ।
IRVPA ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।