Bible Versions
Bible Books

John 14:22 (NCV) New Century Version

Versions

PAV   ਯਹੂਦਾ, ਨਾ ਇਸਕਰਿਯੋਤੀ, ਨੇ ਉਹ ਨੂੰ ਆਖਿਆ, ਪ੍ਰਭੁ ਜੀ ਕੀ ਹੋਇਆ ਹੈ ਜੋ ਤੂੰ ਆਪਣਾ ਆਪ ਸਾਡੇ ਉੱਤੇ ਪਰਗਟ ਕਰੇਂਗਾ ਅਰ ਜਗਤ ਉੱਤੇ ਨਹੀਂॽ
ERVPA   ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਤੂੰ ਆਪਣੇ-ਆਪ ਸਾਨੂੰ ਕਿਉਂ ਦਰਸ਼ਾਉਣ ਜਾ ਰਿਹਾ ਹੈਂ ਤੇ ਜਗਤ ਨੂੰ ਕਿਉਂ ਨਹੀਂ ਦਰਸ਼ਾਉਂਦਾ?”
IRVPA   ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us