Versions
PAV ਮੈਂ ਤੁਹਾਨੂੰ ਸ਼ਾਂਤੀ ਦੇ ਜਾਂਦਾ ਹਾਂ । ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ । ਜਿਸ ਤਰਾਂ ਸੰਸਾਰ ਦਿੰਦਾ ਹੈ ਮੈਂ ਉਸ ਤਰਾਂ ਤੁਹਾਨੂੰ ਨਹੀਂ ਦਿੰਦਾ ਹਾਂ। ਤੁਹਾਡਾ ਦਿਲ ਨਾ ਘਬਰਾਵੇ ਅਤੇ ਨਾ ਡਰੇ
ERVPA “ਮੈਂ ਤੁਹਾਡੇ ਲਈ ਸ਼ਾਂਤੀ ਛੱਡਦਾ ਹਾਂ। ਮੈਂ ਆਪਣਾ ਅਮਨ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।
IRVPA “ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”