Versions
PAV ਥੋਮਾ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਇਹੋ ਪਤਾ ਨਹੀਂ ਤੂੰ ਕਿੱਥੇ ਜਾਂਦਾ ਹੈਂ, ਫੇਰ ਰਾਹ ਕਿੱਕੁਰ ਜਾਣੀਏॽ
ERVPA ਥੋਮਾ ਨੇ ਉਸਨੂੰ ਕਿਹਾ, “ਪ੍ਰਭੂ ਜੀ ਜੇ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿਥੇ ਜਾ ਰਿਹਾ ਹੈ, ਫਿਰ ਅਸੀਂ ਰਸਤਾ ਕਿਥੋਂ ਜਾਣ ਸਕਦੇ ਹਾਂ?”
IRVPA ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?”