Versions
PAV ਯਿਸੂ ਨੇ ਉਹ ਨੂੰ ਆਖਿਆ, ਰਾਹ ਅਤੇ ਸਚਿਆਈ ਅਤੇ ਜੀਉਣ ਮੈਂ ਹਾਂ। ਕੋਈ ਮੇਰੇ ਵਸੀਲੇ ਬਿਨਾ ਪਿਤਾ ਦੇ ਕੋਲ ਨਹੀਂ ਆਉਂਦਾ
ERVPA ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸਕਦਾ।
IRVPA ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।