Versions
PAV ਯਿਸੂ ਨੇ ਉਹ ਨੂੰ ਆਖਿਆ, ਫ਼ਿਲਿਪੁੱਸ ਐੱਨੇ ਚਿਰ ਤੋਂ ਮੈਂ ਤੁਹਾਡੇ ਨਾਲ ਹਾਂ ਅਰ ਕੀ ਤੈਂ ਮੈਨੂੰ ਨਹੀਂ ਜਾਣਿਆॽ ਜਿਨ ਮੈਨੂੰ ਵੇਖਿਆ ਓਨ ਪਿਤਾ ਨੂੰ ਵੇਖਿਆ ਹੈ। ਤੂੰ ਕਿੱਕੂੰ ਆਖਦਾ ਹੈਂ ਭਈ ਸਾਨੂੰ ਪਿਤਾ ਦਾ ਦਰਸ਼ਣ ਕਰਾॽ
ERVPA ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’
IRVPA ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’