Versions
PAV ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਫੇਰ ਨਾ ਵੇਖੋਗੇ ਅਤੇ ਫਿਰ ਥੋੜੇ ਚਿਰ ਪਿੱਛੋਂ ਮੈਨੂੰ ਵੇਖੋਗੇ ।
ERVPA “ਥੋਡ਼ੀ ਦੇਰ ਬਾਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਦ, ਤੁਸੀਂ ਮੈਨੂੰ ਫ਼ੇਰ ਵੇਖੋਂਗੇ।”
IRVPA “ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ।”