Versions
PAV ਜਦ ਤੀਵੀਂ ਜਣਨ ਲੱਗਦੀ ਹੈ ਤਾਂ ਉਦਾਸ ਹੁੰਦੀ ਹੈ ਇਸ ਕਾਰਨ ਜੋ ਉਹ ਦੀ ਘੜੀ ਆ ਪੁੱਜੀ ਹੈ ਪਰ ਜਾਂ ਬਾਲਕ ਜਣ ਚੁੱਕਦੀ ਹੈ ਤਾਂ ਐਸ ਖੁਸ਼ੀ ਦੀ ਮਾਰੀ ਜੋ ਇੱਕ ਮਨੁੱਖ ਜਗਤ ਵਿੱਚ ਜੰਮਿਆ ਉਹ ਉਸ ਪੀੜ ਨੂੰ ਫੇਰ ਚੇਤੇ ਨਹੀਂ ਕਰਦੀ
ERVPA ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਦਰਦ ਮਹਿਸੂਸ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਦ ਉਹ ਇਸ ਖੁਸ਼ੀ ਕਾਰਣ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜਨਮਿਆ ਹੈ, ਉਹ ਸਾਰੀਆਂ ਪੀਡ਼ਾਂ ਭੁੱਲ ਜਾਂਦੀ ਹੈ।
IRVPA “ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।