Versions
PAV ਉਸ ਦਿਨ ਤੁਸੀਂ ਮੇਰਾ ਨਾਮ ਲੈ ਕੇ ਮੰਗੋਗੇ ਅਤੇ ਮੈਂ ਤੁਹਾਨੂੰ ਨਹੀਂ ਆਖਦਾ ਭਈ ਮੈਂ ਪਿਤਾ ਅੱਗੇ ਤੁਹਾਡੇ ਲਈ ਬੇਨਤੀ ਕਰਾਂਗਾ
ERVPA ਇਸ ਦਿਨ ਤੁਸੀਂ ਮੇਰੇ ਨਾਂ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੇਰੇ ਲਈ ਇਹ ਜ਼ਰੂਰੀ ਨਹੀਂ ਹੋਵੇਗਾ ਕਿ ਮੈਂ ਤੁਹਾਡੇ ਲਈ ਪਿਤਾ ਅੱਗੇ ਮੰਗਾਂ।
IRVPA ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।