Versions
PAV ਪਰ ਹੁਣ ਮੈਂ ਉਹ ਦੇ ਕੋਲ ਜਾਂਦਾ ਹਾਂ ਜਿਨ ਮੈਨੂੰ ਘੱਲਿਆ ਸੀ ਅਤੇ ਤੁਹਾਡੇ ਵਿੱਚੋਂ ਕੋਈ ਮੈਥੋਂ ਨਹੀਂ ਪੁੱਛਦਾ ਭਈ ਤੂੰ ਕਿੱਥੇ ਜਾਂਦਾ ਹੈਂॽ
ERVPA ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸਨੇ ਮੈਨੂੰ ਘਲਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਤੁਹਾਨੂੰ ਨਹੀਂ ਪੁਛਦਾ ਤੂੰ ਕਿਥੇ ਜਾ ਰਿਹਾ ਹੈ।
IRVPA {ਪਵਿੱਤਰ ਆਤਮਾ ਦੇ ਕੰਮ} PS ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ।