Versions
PAV ਅਤੇ ਓਹਨਾਂ ਦੇ ਕਾਰਨ ਮੈਂ ਆਪ ਨੂੰ ਸੰਕਲਪ ਕਰਦਾ ਹਾਂ ਤਾਂ ਜੋ ਓਹ ਵੀ ਸਚਿਆਈ ਵਿੱਚ ਸੰਕਲਪ ਹੋਣ
ERVPA ਮੈਂ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਕੀਤਾ ਹੈ, ਤਾਂ ਜੋ ਉਹ ਵੀ ਆਪਣੇ-ਆਪ ਨੂੰ ਸੇਵਾ ਲਈ ਸੱਚਮੁੱਚ ਤਿਆਰ ਕਰ ਸਕਣ।
IRVPA ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ। PS