Versions
PAV ਜੋ ਉਹ ਸਭ ਇੱਕੋ ਹੋਣ ਜਿਸ ਤਰਾਂ, ਹੇ ਪਿਤਾ, ਤੂੰ ਮੇਰੇ ਵਿੱਚ ਅਤੇ ਮੈਂ ਤੇਰੇ ਵਿੱਚ ਹਾਂ ਜੋ ਓਹ ਵੀ ਸਾਡੇ ਵਿੱਚ ਹੋਣ ਤਾਂ ਜੋ ਜਗਤ ਸਤ ਮੰਨੇ ਭਈ ਤੈਂ ਮੈਨੂੰ ਘੱਲਿਆ
ERVPA ਪਿਤਾ ਮੈਂ ਅਰਦਾਸ ਕਰਦਾ ਕਿ ਲੋਕ ਮੇਰੇ ਵਿੱਚ ਨਿਹਚਾ ਰੱਖਣ। ਉਹ ਇੱਕ ਜੁਟ ਹੋਕੇ ਰਹਿਣ। ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ। ਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਲੋਕ ਵੀ ਸਾਡੇ ਵਿੱਚ ਇੱਕ ਹੋਕੇ ਰਹਿਣ। ਇਸ ਤਰ੍ਹਾਂ ਦੁਨੀਆਂ ਵਿਸ਼ਵਾਸ ਕਰੇਗੀ ਕਿ ਤੂੰ ਮੈਨੂੰ ਭੇਜਿਆ ਹੈ।
IRVPA ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।