Versions
PAV ਮੈਂ ਓਹਨਾਂ ਲਈ ਬੇਨਤੀ ਕਰਦਾ ਹਾਂ । ਮੈਂ ਜਗਤ ਦੇ ਲਈ ਨਹੀਂ ਪਰ ਓਹਨਾਂ ਲਈ ਬੇਨਤੀ ਕਰਦਾ ਹਾਂ ਜੋ ਤੈਂ ਮੈਨੂੰ ਦਿੱਤੇ ਸਨ ਕਿਉਂ ਜੋ ਓਹ ਤੇਰੇ ਹਨ
ERVPA ਹੁਣ ਮੈਂ ਉਨ੍ਹਾਂ ਲਈ ਅਰਦਾਸ ਕਰਦਾ ਹਾਂ। ਮੈਂ ਜਗਤ ਦੇ ਲੋਕਾਂ ਲਈ ਪ੍ਰਾਰਥਨਾ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।
IRVPA ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।